Loona on Jasdeep Singh
    <language>en</language>
ਧਰਮੀ ਬਾਬਲ ਪਾਪ ਕਮਾਇਆ / Honorable father committed a sin
      <description>ਧਰਮੀ ਬਾਬਲ ਪਾਪ ਕਮਾਇਆ ਲੜ ਲਾਇਆ ਸਾਡੇ ਫੁੱਲ ਕੁਮਲਾਇਆ ਜਿਸ ਦਾ ਇੱਛਰਾਂ ਰੂਪ ਹੰਡਾਇਆ ਮੈਂ ਪੂਰਨ ਦੀ ਮਾਂ ਪੂਰਨ ਦੇ ਹਾਣ ਦੀ
ਮੈਂ ਉਸ ਤੋਂ ਇਕ ਚੁੰਮਣ ਵਡੀ ਪਰ ਮੈਂ ਕੀਕਣ ਮਾਂ ਉਹਦੀ ਲੱਗੀ ਉਹ ਮੇਰੀ ਗਰਭ ਜੂਨ ਨਾ ਆਇਆ ਲੋਕਾ ਵੇ ਮੈਂ ਧੀ ਵਰਗੀ ਸਲਵਾਣ ਦੀ
ਪਿਤਾ ਜੇ ਧੀ ਦਾ ਰੂਪ ਹੰਡਾਵੇ ਲੋਕਾ ਵੇ ਤੈਨੂੰ ਲਾਜ ਨਾ ਆਵੇ ਜੇ ਲੂਣਾ ਪੂਰਨ ਨੂੰ ਚਾਹਵੇ ਚਰਿਤਰ ਹੀਣ ਕਵੇ ਕਿਉਂ ਜੀਭ ਜਹਾਨ ਦੀ</description>
ਏਥੋਂ ਦੀ ਹਰ ਰੀਤ ਦਿਖਾਵਾ / Here, every custom is a pretence
      <description>ਏਥੋਂ ਦੀ ਹਰ ਰੀਤ ਦਿਖਾਵਾ ਏਥੋਂ ਦੀ ਹਰ ਪ੍ਰੀਤ ਦਿਖਾਵਾ
ਏਥੋਂ ਦਾ ਹਰ ਧਰਮ ਦਿਖਾਵਾ ਏਥੋਂ ਦਾ ਹਰ ਕਰਮ ਦਿਖਾਵਾ ਹਰ ਸੂ ਕਾਮ ਦਾ ਸੁਲਗੇ ਲਾਵਾ
ਏਥੇ ਹਰ ਕੋਈ ਦੌੜ ਰਿਹਾ ਹੈ ਹਰ ਕੋਈ ਦਮ ਤੋੜ ਰਿਹਾ ਹੈ
ਏਥੇ ਹਰ ਕੋਈ ਖੂਹ ਵਿਚ ਡਿੱਗਿਆ ਇਕ ਦੂਜੇ ਨੂੰ ਹੋੜ ਰਿਹਾ ਹੈ ਹਰ ਇਕ ਕੋਈ ਏਥੇ ਭੱਜਿਆ ਟੁੱਟਿਆ ਇਕ ਦੂਜੇ ਨੂੰ ਜੋੜ ਰਿਹਾ ਹੈ ਇਕ ਦੂਜੇ ਨੂੰ ਤੋੜ ਰਿਹਾ ਹੈ</description>