moon on Jasdeep Singh
Chande Hazaar Aalam
      <description>ਚੰਦੀਂ ਹਜਾਰ ਆਲਮੁ ਤੂੰ ਕੇਹੜੀਆਂ ਕੁੜੇ ।
ਚਰੇਂਦੀ ਆਈ ਲੇਲੜੇ, ਤੁਮੇਂਦੀ ਉੱਨ ਕੁੜੇ ।ਰਹਾਉ।
ਉੱਚੀ ਘਾਟੀ ਚੜ੍ਹਦਿਆਂ, ਤੇਰੇ ਕੰਡੇ ਪੈਰ ਪੁੜੇ ।
ਤੈਂ ਜੇਹਾ ਮੈਂ ਕੋਈ ਨ ਡਿੱਠਾ, ਅੱਗੇ ਹੋਇ ਮੁੜੇ ।1।
ਬਿਨਾਂ ਅਮਲਾਂ ਆਦਮੀ, ਵੈਂਦੇ ਕੱਖੁ ਲੁੜੇ ।
ਪੀਰ ਪੈਕੰਬਰ ਅਉਲੀਏ, ਦਰਗਹ ਜਾਇ ਵੜੇ ।2।
ਸਭੇ ਪਾਣੀ ਹਾਰੀਆਂ, ਰੰਗਾ ਰੰਗ ਘੜੇ ।
ਸ਼ਾਹ ਹੁਸੈਨ ਫ਼ਕੀਰ ਸਾਈਂ ਦਾ, ਦਰਗਹ ਵੰਜ ਖੜੇ ।3।
 چندیں ہزار عالمُ توں کیہڑیاں کڑے ۔</description>
ਮਾਏ ਨੀ
      <description>[youtube http://www.youtube.com/watch?v=vLueWjnns_k]
ਮਾਏ ਨੀ, ਜੇ ਪੁੱਤ ਨੂੰ ਜਗਾਇਆ ਨੀਂਦ ਤੋਂ ਚੰਨ ਖੋਰ ਕੇ ਪਿਆ ਦੇ ਛੰਨਾ ਦੁੱਧ ਦਾ ..
ਮਾਏ ਨੀ, ਪੁੱਤ ਤੇਰਾ ਡੌਰ ਭੌਰੀਆ ਚੰਨ ਮੰਗਦਾ ਨਾ ਕੁਝ ਸ਼ਰਮਾਵੇ.</description>
ਸੁਰਜੀਤ ਪਾਤਰ - ਚੰਨ ਦੀ ਚਾਨਣੀ
      <description>ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਪਡ਼ੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ</description>