Separation on Jasdeep Singh
Maye ni main keehnu aakhan
ਮਾਏਂ ਨੀਂ ਮੈਂ ਕੈਨੂੰ ਆਖਾਂ,
ਦਰਦੁ ਵਿਛੋੜੇ ਦਾ ਹਾਲਿ ।1।ਰਹਾਉ।
ਧੂੰਆਂ ਧੁਖੇ ਮੇਰੇ ਮੁਰਸ਼ਦਿ ਵਾਲਾ,
ਜਾਂ ਫੋਲਾਂ ਤਾਂ ਲਾਲ ।1।
ਮਾਏਂ ਨੀਂ ਮੈਂ ਕੈਨੂੰ ਆਖਾਂ,
ਦਰਦੁ ਵਿਛੋੜੇ ਦਾ ਹਾਲਿ
ਸੂਲਾਂ ਮਾਰ ਦਿਵਾਨੀ ਕੀਤੀ,
ਬਿਰਹੁੰ ਪਇਆ ਸਾਡੇ ਖ਼ਿਆਲ ।2।
ਮਾਏਂ ਨੀਂ ਮੈਂ ਕੈਨੂੰ ਆਖਾਂ,
ਦਰਦੁ ਵਿਛੋੜੇ ਦਾ ਹਾਲਿ
ਦੁਖਾਂ ਦੀ ਰੋਟੀ ਸੂਲਾਂ ਦਾ ਸਾਲਣੁ,
ਆਹੀਂ ਦਾ ਬਾਲਣੁ ਬਾਲਿ ।3।
ਸਿੱਖਣੀ ਫ਼ਾਤਿਮਾ ਬੀਬੀ ਉਰਫ਼ ਜਿੰਦਾਂ / Sikhni Fatima Bibi Alias Jindan
ਸਿੱਖਣੀ ਫ਼ਾਤਿਮਾ ਬੀਬੀ ਉਰਫ਼ ਜਿੰਦਾਂ
ਪਿੰਡ ਚੀਚੋਕੀ ਮੱਲ੍ਹੀਆਂ ਨਜ਼ਦੀਕ ਲਹੌਰ
ਜਦ ਸ਼ੇਖ਼ੂਪੁਰ ਦੇ ਹੀਰਾ ਸਿੰਘ ਦੀ ਧੀ ਜਿੰਦਾਂ ਨੂੰ ਸੀ ਸਾਲ ਸੋਲ੍ਹਵਾਂ ਲੱਗਾ
ਇਹ ਗੱਲ ਓਦੋਂ ਦੀ ਹੈ
ਜਦ ਨਾਨਕ ਦੇ ਮੱਥੇ ਦੇ ਉੱਤੇ
ਕਿਸੇ ਮੁਜਾਹਿਦ ਚੰਨ ਤੇ ਤਾਰਾ ਖੁਣਿਆ
ਪੰਜ ਨਦੀਆਂ ਰੱਤ ਉੱਛਲ਼ੀ
ਹੱਥ ਦੀਆਂ ਪੰਜੇ ਉਂਗਲ਼ਾਂ ਇੱਕੋ ਜਿਹੀਆਂ ਹੋਈਆਂ