Shiv Kumar Batalvi on Jasdeep Singh
    <language>en</language>
ਧਰਮੀ ਬਾਬਲ ਪਾਪ ਕਮਾਇਆ / Honorable father committed a sin
      <description>ਧਰਮੀ ਬਾਬਲ ਪਾਪ ਕਮਾਇਆ ਲੜ ਲਾਇਆ ਸਾਡੇ ਫੁੱਲ ਕੁਮਲਾਇਆ ਜਿਸ ਦਾ ਇੱਛਰਾਂ ਰੂਪ ਹੰਡਾਇਆ ਮੈਂ ਪੂਰਨ ਦੀ ਮਾਂ ਪੂਰਨ ਦੇ ਹਾਣ ਦੀ
ਮੈਂ ਉਸ ਤੋਂ ਇਕ ਚੁੰਮਣ ਵਡੀ ਪਰ ਮੈਂ ਕੀਕਣ ਮਾਂ ਉਹਦੀ ਲੱਗੀ ਉਹ ਮੇਰੀ ਗਰਭ ਜੂਨ ਨਾ ਆਇਆ ਲੋਕਾ ਵੇ ਮੈਂ ਧੀ ਵਰਗੀ ਸਲਵਾਣ ਦੀ
ਪਿਤਾ ਜੇ ਧੀ ਦਾ ਰੂਪ ਹੰਡਾਵੇ ਲੋਕਾ ਵੇ ਤੈਨੂੰ ਲਾਜ ਨਾ ਆਵੇ ਜੇ ਲੂਣਾ ਪੂਰਨ ਨੂੰ ਚਾਹਵੇ ਚਰਿਤਰ ਹੀਣ ਕਵੇ ਕਿਉਂ ਜੀਭ ਜਹਾਨ ਦੀ</description>
ਮੈਂ ਕੰਡਿਆਲੀ ਥੋਹਰ - ਸ਼ਿਵ ਕੁਮਾਰ ਬਟਾਲਵੀ
      <description>ਮੈਂ ਕੰਡਿਆਲੀ ਥੋਹਰ ਵੇ ਸੱਜਣਾ ,ਉੱਗੀ ਵਿੱਚ ਉਜਾੜਾਂ ਜਾਂ ਉੱਡਦੀ ਬਦਲੋਟੀ ਕੋਈ ਵਰ ਗਈ ਵਿੱਚ ਪਹਾੜਾਂ | ਮੈਂ ਕੰਡਿਆਲੀ ਥੋਹਰ ਵੇ ਸੱਜਣਾ ,ਉੱਗੀ ਕੀਤੇ ਕੁਰਾਹੇ ਨਾਂ ਕਿਸੇ ਮਾਲੀ ਸਿੰਜਿਆ ਮੈਨੂ ਨਾਂ ਕੋਈ ਸਿੰਜਣਾ ਚਾਹੇ | ਜਾਂ ਕੋਈ ਬੋਟ ਕੇ ਜਿਸਦੇ ਹਾਲੇ ਨੈਣ ਨਹੀਂ ਸਨ ਖੁੱਲੇ ਮਾਰਿਆ ਮਾਲੀ ਕੱਸ ਗੁਲੇਲਾ ਲੈ ਦਾਖਾਂ ਦੀਆਂ ਆੜਾਂ | ਮੈਂ ਕੰਡਿਆਲੀ ਥੋਹਰ ਵੇ ਸੱਜਣਾ ,ਉੱਗੀ ਵਿੱਚ ਜੋ ਬੇਲੇ ਨਾਂ ਕੋਈ ਮੇਰੇ ਛਾਂਵੇ ਬੈਠੇ , ਨਾਂ ਪੱਤ ਖਾਵਣ ਲੇਲੇ | ਮੈਂ ਉਹ ਚੰਦਰੀ ਜਿਸਦੀ ਡੋਲੀ ਲੁੱਟ ਲਈ ਆਪ ਕੁਹਾਰਾਂ ਬੰਨਣ ਦੀ ਥਾਂ ਬਾਬਲ ਜਿਸਦੇ ਆਪਾ ਕਲੀਰੇ ਲਾਹੇ | ਮੈਂ ਰਾਜੇ ਦੀ ਬਰ੍ਦੀ ਅੜਿਆ ਤੂੰ ਰਾਜੇ ਦਾ ਜਾਇਆ ਤੂੰ ਹੀ ਦੱਸ ਕੇ ਮੋਹਰਾਂ ਸਾਂਵੇ ਮੁੱਲ ਕੀ ਖੋਵਣ ਧੇਲੇ | ਸਿਖਰ ਦੁਪਿਹਰਾਂ ਜੇਠ ਦੀਆਂ ਨੂੰ ਸੌਣ ਕਿਂਵੇਂ ਮੈਂ ਆਖਾਂ ਚੌਹੀਂ ਕੂਟੀ ਭਾਂਵੇ ਲੱਗਣ ਲੱਖ ਤੀਆਂ ਦੇ ਮੇਲੇ | ਤੇਰੀ ਮੇਰੀ ਪ੍ਰੀਤ ਦਾ ਅੜਿਆ ਓਹੀ ਹਾਲ ਸੂ ਹੋਇਆ ਜਿਓਂ ਚ੍ਕਵੀ ਪਹਿਚਾਣ ਨਾ ਸਕੀ ਚੰਨ ਚੜ੍ਹਿਆ ਦਿਹੁੰ ਵੇਲੇ | ਜਾਂ ਸੱਸੀ ਦੀ ਭੈਣ ਵੇ ਦੂਜੀ ਕੰਮ ਜੀਹਦਾ ਬੱਸ ਰੋਣਾ ਲੁੱਟ ਖੜਿਆ ਜੀਹਦਾ ਪੁੰਨੂ ਹੋਤਾਂ ਪਰ ਆਈਆਂ ਨਾ ਜਾਗਾਂ |</description>
ਇਹ ਰੁੱਤ ਹੰਝੂਆਂ ਲੱਦੀ ਬਿਰਹਾ ਮਾਰੀ ਹੈ
      <description>ਹਾਂ ਪੂਰਨ ! ਤੂੰ ਸੱਚੀ ਗੱਲ ਉਚਾਰੀ ਹੈ ਇਹ ਰੁੱਤ ਹੰਝੂਆਂ ਲੱਦੀ ਬਿਰਹਾ ਮਾਰੀ ਹੈ
ਪੂਰਨ ! ਇੰਦਰ ਦੇਵ ਜਦੋਂ ਰੁੱਤਾਂ ਸੀ ਘੜਦਾ ਉਹਨਾਂ ਦਿਨਾਂ ਵਿੱਚ, ਐਂਦਰ ਨਾਂ ਦੀ ਇੱਕ ਪਰੀ ਨੂੰ ਕਹਿੰਦੇ ਬੜਾ ਹੀ ਪਿਆਰ ਸੀ ਕਰਦਾ
ਹਰ ਮੌਸਮ ਦਾ ਰੰਗ,ਉਸਦੇ ਰੰਗਾਂ ਚੋਂ ਲੈਂਦਾ ਰੁੱਤਾਂ ਦਾ ਆਧਾਰ, ਉਹਦੀ ਮੁਦਰਾ ਤੇ ਧਰਦਾ
ਕਹਿੰਦੇ ਜਦ ਉਹ ਹੱਸੀ, ਰੁੱਤ ਬਹਾਰ ਬਣੀ ਕਾਮੀ ਨਜ਼ਰੇ ਤੱਕੀ, ਤਾਂ ਅੰਗਿਆਰ ਬਣੀ ਵਿੱਚ ਉਦਾਸੀ ਮੱਤੀ, ਤਾਂ ਪਤਹਾਰ ਬਣੀ ਸੇਜਾ ਮਾਣ ਕੇ ਥੱਕੀ, ਤਾਂ ਠੰਡੀ ਠਾਰ ਬਣੀ ਝਾਂਜਰ ਪਾ ਕੇ ਨੱਚੀ ਤਾਂ ਸ਼ਿੰਗਾਰ ਬਣੀ ਪੰਜ ਰੁੱਤਾਂ ਦੀ ਐਂ ਦਰ ਇਓਂ ਆਧਾਰ ਬਣੀ ਪਰ ਛੇਂਵੀਂ ਇਹ ਰੁੱਤ ਜਿਹੜੀ ਮਲਹਾਰ ਬਣੀ ਜੋ ਅੱਜ ਸਾਡੇ ਸਾਂਹਵੇਂ ਬਿਰਹਣ ਵਾਂਗ ਖੜੀ ਦੁਖ ਦਾਇਕ ਹੈ ਪੂਰਨ ਇਸ ਦੀ ਜਨਮ ਘੜੀ ਐਂ ਦਰ ਹੋਰ ਕਿਸੇ ਦਿਓਤੇ ਨਾਲ ਗਈ ਵਰੀ ਬਿਰਹੋਂ ਜਲੰਦੀ ਐਂਦਰ ਰੋਈ ਬੜੀ ਕਹਿੰਦੇ ਉਸ ਦਿਨ ਇੰਦਰ ਨੇ ਇਹ ਰੁੱਤ ਘੜੀ ਅੰਬਰ ਨੈਣੀ ਐਂਦਰ ਦੀ ਸਭ ਪੀੜ ਭਰੀ ਤੇ ਕਹਿੰਦੇ ਇੰਦਰ ਨੇ ਏਨੀ ਮਦਿਰਾ ਪੀਤੀ ਉਸ ਨੂੰ ਆਪਣੇ ਆਪ ਦੀ ਨਾ ਹੋਸ਼ ਰਹੀ</description>
ਨਾਰੀ- ਿਸ਼ਵ ਕੁਮਾਰ ਬਟਾਲਵੀ
      <description>ਧਰਤੀ ਤੇ, ਜੋ ਵੀ ਸੋਹਣਾ ਹੈ ਉਸ ਦੇ ਿਪੱਛੇ ਨਾਰ ਅਵੱਸ਼ ਹੈ ਜੋ ਕੁਝ ਿਕਸੇ ਮਹਾਨ ਨੇ ਰਿਚਆ ਉਸ ਿਵੱਚ ਨਾਰੀ ਦਾ ਹੀ ਹੱਥ ਹੈ ਨਾਰੀ ਆਪੇ ਨਾਰਾਇਣ ਹੈ ਹਰ ਮੱਥੇ ਦੀ ਤੀਜੀ ਅੱਖ ਹੈ ਨਾਰੀ ਧਰਤੀ ਦੀ ਕਿਵਤਾ ਹੈ ਕੁੱਲ ਭਿਵੱਖ ਨਾਰੀ ਦੇ ਵੱਸ ਹੈ
Crossposted from https://parchanve.wordpress.com/2007/03/08/naari/</description>
ਏਥੋਂ ਦੀ ਹਰ ਰੀਤ ਦਿਖਾਵਾ / Here, every custom is a pretence
      <description>ਏਥੋਂ ਦੀ ਹਰ ਰੀਤ ਦਿਖਾਵਾ ਏਥੋਂ ਦੀ ਹਰ ਪ੍ਰੀਤ ਦਿਖਾਵਾ
ਏਥੋਂ ਦਾ ਹਰ ਧਰਮ ਦਿਖਾਵਾ ਏਥੋਂ ਦਾ ਹਰ ਕਰਮ ਦਿਖਾਵਾ ਹਰ ਸੂ ਕਾਮ ਦਾ ਸੁਲਗੇ ਲਾਵਾ
ਏਥੇ ਹਰ ਕੋਈ ਦੌੜ ਰਿਹਾ ਹੈ ਹਰ ਕੋਈ ਦਮ ਤੋੜ ਰਿਹਾ ਹੈ
ਏਥੇ ਹਰ ਕੋਈ ਖੂਹ ਵਿਚ ਡਿੱਗਿਆ ਇਕ ਦੂਜੇ ਨੂੰ ਹੋੜ ਰਿਹਾ ਹੈ ਹਰ ਇਕ ਕੋਈ ਏਥੇ ਭੱਜਿਆ ਟੁੱਟਿਆ ਇਕ ਦੂਜੇ ਨੂੰ ਜੋੜ ਰਿਹਾ ਹੈ ਇਕ ਦੂਜੇ ਨੂੰ ਤੋੜ ਰਿਹਾ ਹੈ</description>
A Handful of Pains- Shiv Kumar batalvi
      <description>A Handful of Pains- Shiv Kumar batalvi
Crossposted from https://parchanve.wordpress.com/2006/05/17/a-handful-of-pains-shiv-kumar-batalvi/
Shiv Kumar Batalvi - Jaach Mainu Aa Gayee ...
      <description>Shiv Kumar Batalvi - Jaach Mainu Aa Gayee
Picture content taken from www.apnaorg.com
Crossposted from https://parchanve.wordpress.com/2005/11/29/shiv-kumar-batalvi-jaach-mainu-aa-gayee/
 Comments:     Anonymous - Dec 6, 2005   very touching ..
Great! have you analyzed shiv made fame by his failure in love.
Do add something inspirational in ur blog.
good efforts.
100 marks
#### [satinder]( "</description>